41 : 21
وَقَالُواْ لِجُلُودِهِمۡ لِمَ شَهِدتُّمۡ عَلَيۡنَاۖ قَالُوٓاْ أَنطَقَنَا ٱللَّهُ ٱلَّذِيٓ أَنطَقَ كُلَّ شَيۡءٖۚ وَهُوَ خَلَقَكُمۡ أَوَّلَ مَرَّةٖ وَإِلَيۡهِ تُرۡجَعُونَ
ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।