Skip to content
فُصِّلَت /

ਆਇਤ 23

41 : 23

ਆਇਤ 23 of فُصِّلَت (41 : 23). This page carries the verse in the Uthmani script with a translation of its meaning, at a stable URL that can be cited on its own.

فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 23

وَذَٰلِكُمۡ ظَنُّكُمُ ٱلَّذِي ظَنَنتُم بِرَبِّكُمۡ أَرۡدَىٰكُمۡ فَأَصۡبَحۡتُم مِّنَ ٱلۡخَٰسِرِينَ

ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।