Skip to content
فُصِّلَت /

ਆਇਤ 27

41 : 27
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 27

فَلَنُذِيقَنَّ ٱلَّذِينَ كَفَرُواْ عَذَابٗا شَدِيدٗا وَلَنَجۡزِيَنَّهُمۡ أَسۡوَأَ ٱلَّذِي كَانُواْ يَعۡمَلُونَ

ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।