Skip to content
فُصِّلَت /

ਆਇਤ 31

41 : 31
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 31

نَحۡنُ أَوۡلِيَآؤُكُمۡ فِي ٱلۡحَيَوٰةِ ٱلدُّنۡيَا وَفِي ٱلۡأٓخِرَةِۖ وَلَكُمۡ فِيهَا مَا تَشۡتَهِيٓ أَنفُسُكُمۡ وَلَكُمۡ فِيهَا مَا تَدَّعُونَ

ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ ਤੁਹਾਡੇ ਸਾਥੀ ਸੀ। ਇਸ (ਜੰਨਤ) ਵਿਚ ਤੁਹਾਡੇ ਲਈ ਉਹ ਸਭ ਕੁੱਝ ਹੈ ਜਿਸ ਨੂੰ ਤੁਹਾਡਾ ਜੀ ਚਾਹਵੇਗਾ ਅਤੇ ਇਸ ਵਿਚ ਉਹ ਸਭ ਕੁਝ ਹੈ ਜੋ ਤੁਸੀਂ ਮੰਗੋਗੇ।