Skip to content
فُصِّلَت /

ਆਇਤ 33

41 : 33
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 33

وَمَنۡ أَحۡسَنُ قَوۡلٗا مِّمَّن دَعَآ إِلَى ٱللَّهِ وَعَمِلَ صَٰلِحٗا وَقَالَ إِنَّنِي مِنَ ٱلۡمُسۡلِمِينَ

ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।