41 : 34
وَلَا تَسۡتَوِي ٱلۡحَسَنَةُ وَلَا ٱلسَّيِّئَةُۚ ٱدۡفَعۡ بِٱلَّتِي هِيَ أَحۡسَنُ فَإِذَا ٱلَّذِي بَيۡنَكَ وَبَيۡنَهُۥ عَدَٰوَةٞ كَأَنَّهُۥ وَلِيٌّ حَمِيمٞ
ਨੇਕੀ ਤੇ ਬੁਰਾਈ ਇੱਕ ਬਰਾਬਰ ਨਹੀਂ ਹੋ ਸਕਦੀ, ਤੁਸੀਂ ਬੁਰਾਈ ਨੂੰ ਅਜਿਹੀ ਗੱਲ ਨਾਲ ਦੂਰ ਕਰੋ ਜਿਹੜੀ ਵਧੇਰੇ ਸੋਹਣੀ ਹੋਵੇ। ਤੁਸੀਂ ਵੇਖੋਗੇ ਕਿ ਉਹ ਵਿਅਕਤੀ ਜਿਸ ਨਾਲ ਤੁਹਾਡੀ ਦੁਸ਼ਮਨੀ ਹੈ ਉਹ ਇੰਜ ਹੋ ਜਾਵੇਗਾ ਜਿਵੇਂ ਕੋਈ ਜਿਗਰੀ ਦੋਸਤ ਹੋਵੇ।