Skip to content
فُصِّلَت /

ਆਇਤ 35

41 : 35
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 35

وَمَا يُلَقَّىٰهَآ إِلَّا ٱلَّذِينَ صَبَرُواْ وَمَا يُلَقَّىٰهَآ إِلَّا ذُو حَظٍّ عَظِيمٖ

ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।