41 : 36
وَإِمَّا يَنزَغَنَّكَ مِنَ ٱلشَّيۡطَٰنِ نَزۡغٞ فَٱسۡتَعِذۡ بِٱللَّهِۖ إِنَّهُۥ هُوَ ٱلسَّمِيعُ ٱلۡعَلِيمُ
ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।