Skip to content
فُصِّلَت /

ਆਇਤ 37

41 : 37
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 37

وَمِنۡ ءَايَٰتِهِ ٱلَّيۡلُ وَٱلنَّهَارُ وَٱلشَّمۡسُ وَٱلۡقَمَرُۚ لَا تَسۡجُدُواْ لِلشَّمۡسِ وَلَا لِلۡقَمَرِ وَٱسۡجُدُواْۤ لِلَّهِۤ ٱلَّذِي خَلَقَهُنَّ إِن كُنتُمۡ إِيَّاهُ تَعۡبُدُونَ

ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।