41 : 38
فَإِنِ ٱسۡتَكۡبَرُواْ فَٱلَّذِينَ عِندَ رَبِّكَ يُسَبِّحُونَ لَهُۥ بِٱلَّيۡلِ وَٱلنَّهَارِ وَهُمۡ لَا يَسۡـَٔمُونَ۩
ਜੇ ਫੇਰ ਵੀ ਉਹ (ਕਾਫ਼ਿਰ) ਹੰਕਾਰ ਤੇ ਘਮੰਡ ਕਰਨ (ਤਾਂ ਕੋਈ ਪਰਵਾਹ ਨਹੀਂ ਕਿਉਂ ਜੋ) ਉਹ (ਫ਼ਰਿਸ਼ਤੇ) ਜਿਹੜੇ ਤੁਹਾਡੇ ਰੱਬ ਦੇ ਨਿਕਟਵਰਤੀ ਹਨ, ਉਹ ਰਾਤ ਦਿਨ (ਭਾਵ ਹਰ ਵੇਲੇ) ਉਸ ਦੀ ਤਸਬੀਹ (ਸ਼ਲਾਘਾ) ਕਰਦੇ ਹਨ ਅਤੇ ਉਹ ਕਦੇ ਥੱਕਦੇ ਨਹੀਂ।
Explanation & meanings · 1
- ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22