Skip to content
فُصِّلَت /

ਆਇਤ 40

41 : 40
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 40

إِنَّ ٱلَّذِينَ يُلۡحِدُونَ فِيٓ ءَايَٰتِنَا لَا يَخۡفَوۡنَ عَلَيۡنَآۗ أَفَمَن يُلۡقَىٰ فِي ٱلنَّارِ خَيۡرٌ أَم مَّن يَأۡتِيٓ ءَامِنٗا يَوۡمَ ٱلۡقِيَٰمَةِۚ ٱعۡمَلُواْ مَا شِئۡتُمۡ إِنَّهُۥ بِمَا تَعۡمَلُونَ بَصِيرٌ

ਜਿਹੜੇ ਲੋਕ ਸਾਡੀਆਂ ਆਇਤਾਂ (.ਕੁਰਆਨ) ਵਿਚ ਬਿੰਗ ਵਲ ਲਭਦੇ ਹਨ ਉਹ ਸਾਥੋਂ ਲੁਕੇ ਹੋਏ ਨਹੀਂ। (ਰਤਾ ਸੋਚੋ) ਕਿ ਜਿਹੜਾ ਅੱਗ ਵਿਚ ਸੁੱਟਿਆ ਜਾਵੇ ਉਹ ਚੰਗਾ ਹੈ ਜਾਂ ਜਿਹੜਾ ਕਿਆਮਤ ਵਾਲੇ ਦਿਨ ਅਮਨ-ਅਮਾਨ ਵਿਚ ਰਹੇ ? ਤੁਸੀਂ ਭਾਵੇਂ ਜੋ ਚਾਹੇ ਕਰੋ ਉਹ ਤੁਹਾਡਾ ਸਭ ਕੀਤਾ ਕਰਾਇਆ ਵੇਖ ਰਿਹਾ ਹੈ।