Skip to content
فُصِّلَت /

ਆਇਤ 42

41 : 42

ਆਇਤ 42 of فُصِّلَت (41 : 42). This page carries the verse in the Uthmani script with a translation of its meaning, at a stable URL that can be cited on its own.

فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 42

لَّا يَأۡتِيهِ ٱلۡبَٰطِلُ مِنۢ بَيۡنِ يَدَيۡهِ وَلَا مِنۡ خَلۡفِهِۦۖ تَنزِيلٞ مِّنۡ حَكِيمٍ حَمِيدٖ

ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।