41 : 43
مَّا يُقَالُ لَكَ إِلَّا مَا قَدۡ قِيلَ لِلرُّسُلِ مِن قَبۡلِكَۚ إِنَّ رَبَّكَ لَذُو مَغۡفِرَةٖ وَذُو عِقَابٍ أَلِيمٖ
(ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।