Skip to content
فُصِّلَت /

ਆਇਤ 46

41 : 46
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 46

مَّنۡ عَمِلَ صَٰلِحٗا فَلِنَفۡسِهِۦۖ وَمَنۡ أَسَآءَ فَعَلَيۡهَاۗ وَمَا رَبُّكَ بِظَلَّٰمٖ لِّلۡعَبِيدِ

ਜਿਹੜਾ ਵੀ ਕੋਈ ਭਲੇ ਕੰਮ ਕਰਦਾ ਹੈ ਉਹ ਆਪਣੇ ਹੀ ਭਲੇ ਲਈ ਕਰਦਾ ਹੈ ਅਤੇ ਜਿਹੜਾ ਮਾੜੇ ਕੰਮ ਕਰਦਾ ਹੈ ਉਸ ਦਾ ਦੋਸ਼ ਵੀ ਉਸੇ ਉੱਤੇ ਹੈ। ਤੁਹਾਡਾ ਪਾਲਣਹਾਰ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਕਰਨ ਵਾਲਾ ਨਹੀਂ।