Skip to content
فُصِّلَت /

ਆਇਤ 49

41 : 49

ਆਇਤ 49 of فُصِّلَت (41 : 49). This page carries the verse in the Uthmani script with a translation of its meaning, at a stable URL that can be cited on its own.

فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 49

لَّا يَسۡـَٔمُ ٱلۡإِنسَٰنُ مِن دُعَآءِ ٱلۡخَيۡرِ وَإِن مَّسَّهُ ٱلشَّرُّ فَيَـُٔوسٞ قَنُوطٞ

ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।