41 : 53
سَنُرِيهِمۡ ءَايَٰتِنَا فِي ٱلۡأٓفَاقِ وَفِيٓ أَنفُسِهِمۡ حَتَّىٰ يَتَبَيَّنَ لَهُمۡ أَنَّهُ ٱلۡحَقُّۗ أَوَلَمۡ يَكۡفِ بِرَبِّكَ أَنَّهُۥ عَلَىٰ كُلِّ شَيۡءٖ شَهِيدٌ
ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ ਵੀ ਵਿਖਾਵਾਂਗੇ ਅਤੇ ਉਹਨਾਂ ਦੀ ਆਪਣੀ ਜ਼ਾਤ ਵਿਚ ਵੀ ਵਿਖਾਵਾਂਗੇ, ਇੱਥੋਂ ਤਕ ਕਿ ਇਹ ਗੱਲ ਉਹਨਾਂ ਉੱਤੇ ਸਪਸ਼ਟ ਹੋ ਜਾਵੇਗੀ ਕਿ ਬੇਸ਼ੱਕ ਇਹ .ਕੁਰਆਨ ਹੱਕ ਹੈ। ਕੀ ਇਹ ਗੱਲ ਕਾਫ਼ੀ ਨਹੀਂ ਕਿ ਤੁਹਾਡਾ ਰੱਬ ਹਰ ਚੀਜ਼ ਦਾ ਗਵਾਹ ਹੈ ?