Skip to content
فُصِّلَت /

ਆਇਤ 9

41 : 9
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 9

۞ قُلۡ أَئِنَّكُمۡ لَتَكۡفُرُونَ بِٱلَّذِي خَلَقَ ٱلۡأَرۡضَ فِي يَوۡمَيۡنِ وَتَجۡعَلُونَ لَهُۥٓ أَندَادٗاۚ ذَٰلِكَ رَبُّ ٱلۡعَٰلَمِينَ

(ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ (ਅੱਲਾਹ) ਦਾ ਇਨਕਾਰ ਕਰਦੇ ਹੋ ਜਿਸ ਨੇ ਦੋ ਦਿਨਾਂ ਵਿਚ ਧਰਤੀ ਨੂੰ ਬਣਾਇਆ ਅਤੇ ਤੁਸੀਂ ਉਸ ਦੇ ਸਾਂਝੀ ਵੀ ਬਣਾਉਂਦੇ ਹੋ? ਜਦ ਕਿ ਉਹੀਓ ਸਾਰੇ ਜਹਾਨਾਂ ਦਾ ਪਾਲਣਹਾਰ ?।