42 : 10
وَمَا ٱخۡتَلَفۡتُمۡ فِيهِ مِن شَيۡءٖ فَحُكۡمُهُۥٓ إِلَى ٱللَّهِۚ ذَٰلِكُمُ ٱللَّهُ رَبِّي عَلَيۡهِ تَوَكَّلۡتُ وَإِلَيۡهِ أُنِيبُ
(ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।