Skip to content
الشُّورى /

ਆਇਤ 12

42 : 12

ਆਇਤ 12 of الشُّورى (42 : 12). This page carries the verse in the Uthmani script with a translation of its meaning, at a stable URL that can be cited on its own.

الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 12

لَهُۥ مَقَالِيدُ ٱلسَّمَٰوَٰتِ وَٱلۡأَرۡضِۖ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّهُۥ بِكُلِّ شَيۡءٍ عَلِيمٞ

ਅਕਾਸ਼ਾਂ ਤੇ ਧਰਤੀ ਦੇ ਖ਼ਜ਼ਾਨਿਆਂ ਦੀਆਂ ਕੁੰਜੀਆਂ ਉਸੇ ਕੋਲ ਹਨ। ਉਹ ਜਿਸ ਨੂੰ ਚਾਹੁੰਦਾ ਹੈ, ਖੁੱਲ੍ਹਾ-ਡੁੱਲਾ ਰਿਜ਼ਕ ਦਿੰਦਾ ਹੈ ਅਤੇ ਜਿਸ ਲਈ ਚਾਹੁੰਦਾ ਹੈ, ਰੋਜ਼ੀ ਵਿਚ ਤੰਗੀ ਕਰ ਦਿੰਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਤੋਂ ਚੰਗੀ ਤਰ੍ਹਾਂ ਜਾਣੂ ਹੈ।