42 : 16
وَٱلَّذِينَ يُحَآجُّونَ فِي ٱللَّهِ مِنۢ بَعۡدِ مَا ٱسۡتُجِيبَ لَهُۥ حُجَّتُهُمۡ دَاحِضَةٌ عِندَ رَبِّهِمۡ وَعَلَيۡهِمۡ غَضَبٞ وَلَهُمۡ عَذَابٞ شَدِيدٌ
ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3