Skip to content
الشُّورى /

ਆਇਤ 17

42 : 17
الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 17

ٱللَّهُ ٱلَّذِيٓ أَنزَلَ ٱلۡكِتَٰبَ بِٱلۡحَقِّ وَٱلۡمِيزَانَۗ وَمَا يُدۡرِيكَ لَعَلَّ ٱلسَّاعَةَ قَرِيبٞ

ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ।