42 : 20
مَن كَانَ يُرِيدُ حَرۡثَ ٱلۡأٓخِرَةِ نَزِدۡ لَهُۥ فِي حَرۡثِهِۦۖ وَمَن كَانَ يُرِيدُ حَرۡثَ ٱلدُّنۡيَا نُؤۡتِهِۦ مِنۡهَا وَمَا لَهُۥ فِي ٱلۡأٓخِرَةِ مِن نَّصِيبٍ
ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।