Skip to content
الشُّورى /

ਆਇਤ 21

42 : 21
الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 21

أَمۡ لَهُمۡ شُرَكَٰٓؤُاْ شَرَعُواْ لَهُم مِّنَ ٱلدِّينِ مَا لَمۡ يَأۡذَنۢ بِهِ ٱللَّهُۚ وَلَوۡلَا كَلِمَةُ ٱلۡفَصۡلِ لَقُضِيَ بَيۡنَهُمۡۗ وَإِنَّ ٱلظَّٰلِمِينَ لَهُمۡ عَذَابٌ أَلِيمٞ

ਕੀ ਇਹਨਾਂ ਲਈ (ਅੱਲਾਹ ਤੋਂ ਛੁੱਟ) ਕੁੱਝ ਹੋਰ ਸ਼ਰੀਕ ਹਨ ਜਿਨ੍ਹਾਂ ਨੇ ਇਹਨਾਂ ਲਈ ਉਹ ਦੀਨ ਨੀਯਤ ਕੀਤਾ ਹੈ ਜਿਸ ਦਾ ਹੁਕਮ ਅੱਲਾਹ ਨੇ ਨਹੀਂ ਦਿੱਤਾ ? ਜੇਕਰ ਫ਼ੈਸਲੇ (ਕਿਆਮਤ) ਦੀ ਗੱਲ ਨਿਸ਼ਚਿਤ ਨਾ ਹੋ ਗਈ ਹੁੰਦੀ ਤਾਂ ਇਹਨਾਂ ਦਾ ਨਿਬੇੜਾ ਕਦੋਂ ਦਾ ਹੋ ਗਿਆ ਹੁੰਦਾ। ਬੇਸ਼ੱਕ ਇਹਨਾਂ ਜ਼ਾਲਮਾਂ ਲਈ ਦੁਖਦਾਈ ਅਜ਼ਾਬ ਹੈ।