Skip to content
الشُّورى /

ਆਇਤ 26

42 : 26

ਆਇਤ 26 of الشُّورى (42 : 26). This page carries the verse in the Uthmani script with a translation of its meaning, at a stable URL that can be cited on its own.

الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 26

وَيَسۡتَجِيبُ ٱلَّذِينَ ءَامَنُواْ وَعَمِلُواْ ٱلصَّٰلِحَٰتِ وَيَزِيدُهُم مِّن فَضۡلِهِۦۚ وَٱلۡكَٰفِرُونَ لَهُمۡ عَذَابٞ شَدِيدٞ

ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ।