42 : 27
۞ وَلَوۡ بَسَطَ ٱللَّهُ ٱلرِّزۡقَ لِعِبَادِهِۦ لَبَغَوۡاْ فِي ٱلۡأَرۡضِ وَلَٰكِن يُنَزِّلُ بِقَدَرٖ مَّا يَشَآءُۚ إِنَّهُۥ بِعِبَادِهِۦ خَبِيرُۢ بَصِيرٞ
ਜੇ ਅੱਲਾਹ ਆਪਣੇ ਸਾਰਿਆਂ ਬੰਦਿਆਂ ਨੂੰ ਖੱਲ੍ਹਾ-ਡੁਲ੍ਹਾ ਰਿਜ਼ਕ ਦੇ ਦਿੰਦਾ ਤਾਂ ਉਹ ਜ਼ਰੂਰ ਹੀ ਧਰਤੀ ਉੱਤੇ ਸਰਕਸ਼ੀ ਕਰਦੇ ਪਰ ਉਹ ਇਕ ਹਿਸਾਬ ਨਾਲ ਜਿੱਨਾ ਚਾਹੁੰਦਾ ਹੈ (ਰਿਜ਼ਕ) ਉਤਾਰਦਾ ਹੈ। ਨਿਰਸੰਦੇਹ ਉਹ ਆਪਣੇ ਬੰਦਿਆਂ (ਦੇ ਹਾਲ) ਤੋਂ ਬਾ-ਖ਼ਬਰ ਹੈ ਅਤੇ (ਉਹਨਾਂ ਨੂੰ) ਵੇਖ ਰਿਹਾ ਹੈ।