42 : 28
وَهُوَ ٱلَّذِي يُنَزِّلُ ٱلۡغَيۡثَ مِنۢ بَعۡدِ مَا قَنَطُواْ وَيَنشُرُ رَحۡمَتَهُۥۚ وَهُوَ ٱلۡوَلِيُّ ٱلۡحَمِيدُ
ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।