Skip to content
الشُّورى /

ਆਇਤ 29

42 : 29

ਆਇਤ 29 of الشُّورى (42 : 29). This page carries the verse in the Uthmani script with a translation of its meaning, at a stable URL that can be cited on its own.

الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 29

وَمِنۡ ءَايَٰتِهِۦ خَلۡقُ ٱلسَّمَٰوَٰتِ وَٱلۡأَرۡضِ وَمَا بَثَّ فِيهِمَا مِن دَآبَّةٖۚ وَهُوَ عَلَىٰ جَمۡعِهِمۡ إِذَا يَشَآءُ قَدِيرٞ

ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।