42 : 3
كَذَٰلِكَ يُوحِيٓ إِلَيۡكَ وَإِلَى ٱلَّذِينَ مِن قَبۡلِكَ ٱللَّهُ ٱلۡعَزِيزُ ٱلۡحَكِيمُ
(ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।
Explanation & meanings · 1
- ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4