Skip to content
الشُّورى /

ਆਇਤ 30

42 : 30

ਆਇਤ 30 of الشُّورى (42 : 30). This page carries the verse in the Uthmani script with a translation of its meaning, at a stable URL that can be cited on its own.

الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 30

وَمَآ أَصَٰبَكُم مِّن مُّصِيبَةٖ فَبِمَا كَسَبَتۡ أَيۡدِيكُمۡ وَيَعۡفُواْ عَن كَثِيرٖ

ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।