42 : 31
وَمَآ أَنتُم بِمُعۡجِزِينَ فِي ٱلۡأَرۡضِۖ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ
ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।