Skip to content
الشُّورى /

ਆਇਤ 33

42 : 33
الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 33

إِن يَشَأۡ يُسۡكِنِ ٱلرِّيحَ فَيَظۡلَلۡنَ رَوَاكِدَ عَلَىٰ ظَهۡرِهِۦٓۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٍ

ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।