42 : 34
أَوۡ يُوبِقۡهُنَّ بِمَا كَسَبُواْ وَيَعۡفُ عَن كَثِيرٖ
ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।
ਆਇਤ 34 of الشُّورى (42 : 34). This page carries the verse in the Uthmani script with a translation of its meaning, at a stable URL that can be cited on its own.