42 : 35
وَيَعۡلَمَ ٱلَّذِينَ يُجَٰدِلُونَ فِيٓ ءَايَٰتِنَا مَا لَهُم مِّن مَّحِيصٖ
ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।