42 : 37
وَٱلَّذِينَ يَجۡتَنِبُونَ كَبَٰٓئِرَ ٱلۡإِثۡمِ وَٱلۡفَوَٰحِشَ وَإِذَا مَا غَضِبُواْ هُمۡ يَغۡفِرُونَ
ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।
Explanation & meanings · 1
- ਮਹਾਂ ਪਾਪ ਤੋਂ ਭਾਵ ਹੈ ਕਿ ਅੱਲਾਹ ਦੇ ਨਾਲ ਕਿਸੇ ਹੋਰ ਦੀ ਇਬਾਦਤ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਅਣ-ਹੱਕਾ ਕਤਲ ਕਰਨਾ, ਝੂਠੀ ਗਵਾਹੀ ਦੇਣਾ ਅਤੇ ਚੋਰੀ ਕਰਨਾ ਆਦਿ ਸ਼ਾਮਿਲ ਹੈ।