42 : 40
وَجَزَٰٓؤُاْ سَيِّئَةٖ سَيِّئَةٞ مِّثۡلُهَاۖ فَمَنۡ عَفَا وَأَصۡلَحَ فَأَجۡرُهُۥ عَلَى ٱللَّهِۚ إِنَّهُۥ لَا يُحِبُّ ٱلظَّٰلِمِينَ
ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।