42 : 44
وَمَن يُضۡلِلِ ٱللَّهُ فَمَا لَهُۥ مِن وَلِيّٖ مِّنۢ بَعۡدِهِۦۗ وَتَرَى ٱلظَّٰلِمِينَ لَمَّا رَأَوُاْ ٱلۡعَذَابَ يَقُولُونَ هَلۡ إِلَىٰ مَرَدّٖ مِّن سَبِيلٖ
ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?