42 : 46
وَمَا كَانَ لَهُم مِّنۡ أَوۡلِيَآءَ يَنصُرُونَهُم مِّن دُونِ ٱللَّهِۗ وَمَن يُضۡلِلِ ٱللَّهُ فَمَا لَهُۥ مِن سَبِيلٍ
ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।