42 : 47
ٱسۡتَجِيبُواْ لِرَبِّكُم مِّن قَبۡلِ أَن يَأۡتِيَ يَوۡمٞ لَّا مَرَدَّ لَهُۥ مِنَ ٱللَّهِۚ مَا لَكُم مِّن مَّلۡجَإٖ يَوۡمَئِذٖ وَمَا لَكُم مِّن نَّكِيرٖ
(ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ।