Skip to content
الشُّورى /

ਆਇਤ 49

42 : 49
الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 49

لِّلَّهِ مُلۡكُ ٱلسَّمَٰوَٰتِ وَٱلۡأَرۡضِۚ يَخۡلُقُ مَا يَشَآءُۚ يَهَبُ لِمَن يَشَآءُ إِنَٰثٗا وَيَهَبُ لِمَن يَشَآءُ ٱلذُّكُورَ

ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।