42 : 50
أَوۡ يُزَوِّجُهُمۡ ذُكۡرَانٗا وَإِنَٰثٗاۖ وَيَجۡعَلُ مَن يَشَآءُ عَقِيمًاۚ إِنَّهُۥ عَلِيمٞ قَدِيرٞ
ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।