Skip to content
الشُّورى /

ਆਇਤ 52

42 : 52
الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 52

وَكَذَٰلِكَ أَوۡحَيۡنَآ إِلَيۡكَ رُوحٗا مِّنۡ أَمۡرِنَاۚ مَا كُنتَ تَدۡرِي مَا ٱلۡكِتَٰبُ وَلَا ٱلۡإِيمَٰنُ وَلَٰكِن جَعَلۡنَٰهُ نُورٗا نَّهۡدِي بِهِۦ مَن نَّشَآءُ مِنۡ عِبَادِنَاۚ وَإِنَّكَ لَتَهۡدِيٓ إِلَىٰ صِرَٰطٖ مُّسۡتَقِيمٖ

(ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ।