42 : 53
صِرَٰطِ ٱللَّهِ ٱلَّذِي لَهُۥ مَا فِي ٱلسَّمَٰوَٰتِ وَمَا فِي ٱلۡأَرۡضِۗ أَلَآ إِلَى ٱللَّهِ تَصِيرُ ٱلۡأُمُورُ
ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।