Skip to content
الشُّورى /

ਆਇਤ 9

42 : 9

ਆਇਤ 9 of الشُّورى (42 : 9). This page carries the verse in the Uthmani script with a translation of its meaning, at a stable URL that can be cited on its own.

الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 9

أَمِ ٱتَّخَذُواْ مِن دُونِهِۦٓ أَوۡلِيَآءَۖ فَٱللَّهُ هُوَ ٱلۡوَلِيُّ وَهُوَ يُحۡيِ ٱلۡمَوۡتَىٰ وَهُوَ عَلَىٰ كُلِّ شَيۡءٖ قَدِيرٞ

ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।