Skip to content
ਸੂਰਤਾਂ ਦੀ ਸੂਚੀ /

الزُّخرُف

الزُّخرُف is chapter 43 of the Quran and has 89 verses. This page presents it in full in the Uthmani script, with a verse-by-verse translation of its meaning.

89 ਆਇਤਾਂ ਸੂਰਤ ਨੰਬਰ 43
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

وَٱلۡكِتَٰبِ ٱلۡمُبِينِ

ਰੌਸ਼ਨ ਕਿਤਾਬ ਦੀ ਸੁੰਹ।

إِنَّا جَعَلۡنَٰهُ قُرۡءَٰنًا عَرَبِيّٗا لَّعَلَّكُمۡ تَعۡقِلُونَ

ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ ਬਣਾਇਆ ਹੈ ਤਾਂ ਜੋ ਤੁਸੀਂ ਸਮਝ ਸਕੋ।

وَإِنَّهُۥ فِيٓ أُمِّ ٱلۡكِتَٰبِ لَدَيۡنَا لَعَلِيٌّ حَكِيمٌ

ਬੇਸ਼ੱਕ ਇਹ .ਕੁਰਆਨ ਸਾਡੇ ਕੋਲ ਮੂਲ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ। ਜੋ ਕਿ ਸਰਵਉੱਚ ਸ਼ਾਨ ਵਾਲੀ ਤੇ ਯੁਕਤੀਆਂ ਨਾਲ ਭਰਪੂਰ ਕਿਤਾਬ ਹੈ।

أَفَنَضۡرِبُ عَنكُمُ ٱلذِّكۡرَ صَفۡحًا أَن كُنتُمۡ قَوۡمٗا مُّسۡرِفِينَ

(ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ?

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2