Skip to content
الجاثِية /

ਆਇਤ 20

45 : 20

ਆਇਤ 20 of الجاثِية (45 : 20). This page carries the verse in the Uthmani script with a translation of its meaning, at a stable URL that can be cited on its own.

الجاثِية ਆਇਤਾਂ 37
ਸੂਰਤ · الجاثِية
ਪੰਜਾਬੀ · Arif
45 : 20

هَٰذَا بَصَٰٓئِرُ لِلنَّاسِ وَهُدٗى وَرَحۡمَةٞ لِّقَوۡمٖ يُوقِنُونَ

ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।

Explanation & meanings · 1
  1. ਵੇਖੋ ਸੂਰਤ ਯੂਨੁਸ, ਹਾਸ਼ੀਆ ਆਇਤ 37/10