45 : 22
وَخَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّ وَلِتُجۡزَىٰ كُلُّ نَفۡسِۭ بِمَا كَسَبَتۡ وَهُمۡ لَا يُظۡلَمُونَ
ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।
Explanation & meanings · 1
- ਵੇਖੋ ਸੂਰਤ ਅਲ-ਹਿਜਰ, ਹਾਸ਼ੀਆ ਆਇਤ 23/15