Skip to content
الأحقَاف /

ਆਇਤ 10

46 : 10
الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 10

قُلۡ أَرَءَيۡتُمۡ إِن كَانَ مِنۡ عِندِ ٱللَّهِ وَكَفَرۡتُم بِهِۦ وَشَهِدَ شَاهِدٞ مِّنۢ بَنِيٓ إِسۡرَٰٓءِيلَ عَلَىٰ مِثۡلِهِۦ فَـَٔامَنَ وَٱسۡتَكۡبَرۡتُمۡۚ إِنَّ ٱللَّهَ لَا يَهۡدِي ٱلۡقَوۡمَ ٱلظَّٰلِمِينَ

(ਹੇ ਨਬੀ!) ਰਤਾ ਇਹ ਵੀ ਪੁੱਛੋ ਕਿ ਜੇ ਇਹ .ਕੁਰਆਨ ਅਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰ ਦਿੱਤਾ ਤਾਂ ਤੁਹਾਡਾ ਕੀ ਬਚੇਗਾ? ਬਨੀ-ਇਸਰਾਈਲ ਦਾ ਇਕ ਵਿਅਕਤੀ ਇਹੋ ਜਿਹੇ (ਕਿਤਾਬ ਉੱਤਰਨ ਦੀ) ਗਵਾਹੀ ਦੇ ਚੁੱਕਿਆ ਹੈ, ਉਹ ਈਮਾਨ ਲੈ ਆਇਆ, ਪਰ ਤੁਸੀਂ ਘਮੰਡ ਕੀਤਾ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਨਹੀਂ ਦਿੰਦਾ।

Explanation & meanings · 1
  1. ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5