46 : 11
وَقَالَ ٱلَّذِينَ كَفَرُواْ لِلَّذِينَ ءَامَنُواْ لَوۡ كَانَ خَيۡرٗا مَّا سَبَقُونَآ إِلَيۡهِۚ وَإِذۡ لَمۡ يَهۡتَدُواْ بِهِۦ فَسَيَقُولُونَ هَٰذَآ إِفۡكٞ قَدِيمٞ
ਕੁਫ਼ਰ ਕਰਨ ਵਾਲਿਆਂ ਨੇ ਈਮਾਨ ਲਿਆਉਣ ਵਾਲਿਆਂ ਨੂੰ ਆਖਿਆ, ਜੇ ਇਹ (ਧਰਮ) ਚੰਗਾ ਹੁੰਦਾ ਤਾਂ ਦੂਜੇ ਲੋਕ ਉਸ ਨੂੰ ਕਬੂਲ ਕਰਨ ਵਿਚ ਸਾਥੋਂ ਅੱਗੇ ਨਾ ਲੰਘਦੇ। ਜਦੋਂ ਉਹਨਾਂ ਨੇ ਇਸ (.ਕੁਰਆਨ) ਤੋਂ ਹਿਦਾਇਤ ਪ੍ਰਾਪਤ ਕੀਤੀ ਹੀ ਨਹੀਂ ਫੇਰ ਉਹ ਤਾਂ ਹੁਣ ਇਹੋ ਕਹਿਣਗੇ ਕਿ ਇਹ ਤਾਂ ਪੁਰਾਣਾ ਝੂਠ ਹੈ।