46 : 13
إِنَّ ٱلَّذِينَ قَالُواْ رَبُّنَا ٱللَّهُ ثُمَّ ٱسۡتَقَٰمُواْ فَلَا خَوۡفٌ عَلَيۡهِمۡ وَلَا هُمۡ يَحۡزَنُونَ
ਬੇਸ਼ਕ ਜਿਨ੍ਹਾਂ ਲੋਕਾਂ ਨੇ ਇਹ ਕਿਹਾ ਕਿ ਸਾਡਾ ਰੱਬ ਤਾਂ ਅੱਲਾਹ ਹੈ ਫੇਰ ਇਸੇ ’ਤੇ ਕਾਇਮ ਰਹੇ, ਉਹਨਾਂ ਲਈ (ਕਿਆਮਤ ਦਿਹਾੜੇ) ਨਾ ਕੋਈ ਡਰ-ਖ਼ੌਫ਼ ਹੈ ਤੇ ਨਾ ਹੀ ਉਹ (ਕਿਆਮਤ ਦਿਹਾੜੇ) ਦੁਖੀ ਹੋਣਗੇ।