46 : 16
أُوْلَٰٓئِكَ ٱلَّذِينَ نَتَقَبَّلُ عَنۡهُمۡ أَحۡسَنَ مَا عَمِلُواْ وَنَتَجَاوَزُ عَن سَيِّـَٔاتِهِمۡ فِيٓ أَصۡحَٰبِ ٱلۡجَنَّةِۖ وَعۡدَ ٱلصِّدۡقِ ٱلَّذِي كَانُواْ يُوعَدُونَ
ਇਹ ਉਹ ਲੋਕ ਹਨ ਜਿਨ੍ਹਾਂ ਦੇ ਨੇਕ ਅਮਲਾਂ ਨੂੰ, ਜਿਹੜੇ ਉਹ ਕਰਦੇ ਹਨ, ਅਸੀਂ ਕਬੂਲ ਕਰਦੇ ਹਾਂ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦੇ ਹਾਂ, ਇਹ ਜੰਨਤੀਆਂ ਵਿੱਚੋਂ ਹੋਣਗੇ। ਇਹ ਸੱਚਾ ਵਾਅਦਾ ਹੈ ਜਿਹੜਾ ਉਹਨਾਂ ਨਾਲ (ਰੱਬ ਵੱਲੋਂ) ਕੀਤਾ ਜਾ ਰਿਹਾ ਹੈ।